Nitnama Nitnama
Profile Image
Nitnama
3 months ago

ਸਤਿਗੁਰੁ ਮੇਰਾ ਸਦਾ ਸਦਾ, ਨਾ ਆਵੈ ਨਾ ਜਾਇ ॥
ਅਰਥ: ਮੇਰਾ ਸਤਿਗੁਰੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਂ ਆਉਂਦਾ ਹੈ ਤੇ ਨਾਂ ਹੀ ਜਾਂਦਾ ਹੈ। ਉਹ ਸਦਾ-ਥਿਰ, ਅਟੱਲ ਹੈ।

ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੪੦੬

Please log in to comment.

More Stories You May Like