Nitnama Nitnama
Profile Image
Nitnama
3 months ago

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
ਅਰਥ: ਹੇ ਮਨ! ਤੂੰ ਪਰਮਾਤਮਾ ਦੀ ਜੋਤ ਦਾ ਰੂਪ ਹੈਂ, ਆਪਣੇ ਅਸਲੀ ਸਰੂਪ ਨੂੰ ਪਛਾਣ।

ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੪੪੧

Please log in to comment.

More Stories You May Like