Nitnama Nitnama
Profile Image
Nitnama
3 months ago

ਜਿਨਾ ਸਾਸ ਗਿਰਾਸ ਨ ਵਿਸਰੈ ਹਰਿ ਨਾਮਾ ਮਨਿ ਮੰਤੁ ॥
ਅਰਥ: ਜਿਨ੍ਹਾਂ ਮਨੁੱਖਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ ਕਦੇ ਰੱਬ ਨਹੀਂ ਭੁੱਲਦਾ, ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ-ਰੂਪ ਮੰਤਰ (ਵੱਸ ਰਿਹਾ) ਹੈ; ਹੇ ਨਾਨਕ! ਉਹੀ ਬੰਦੇ ਮੁਬਾਰਿਕ ਹਨ, ਉਹੀ ਮਨੁੱਖ ਪੂਰਨ ਸੰਤ ਹੈ ।੨ ।

ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੩੧੯

Please log in to comment.

More Stories You May Like