Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਦਸੰਬਰ 2025

ਅੰਗ: 573
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥
ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸਰਸਾ ਨਦੀ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਕੀ ਸ਼ਰਾਪ ਦਿੱਤਾ ਸੀ ?

ਸਰਸਾ ਦਿਆ ਪਾਣੀਆਂ ਛਲਾਂ ਨਾ ਤੂੰ ਮਾਰ ਵੇ ਜਰਾ ਹੌਲੀ ਹੌਲੀ ਚੱਲ ਅੱਜ ਲੰਘਦਾ ਜੁਝਾਰ ਵੇ ……… ਅਨੰਦਪੁਰ ਸਾਹਿਬ ਤੋਂ ਜਦੋਂ ਚੱੜਦੇ ਵੱਲ ਨੂੰ ਤੁਰੀਏ ਫੇਰ ਰੋਪੜ ਇਲਾਕੇ ਵਿਚ ਇਕ ਬਰਸਾਤੀ ਨਾਲਾ ਪੌਂਦਾ ਹੈ ਜੋ ਕਿ ਸੋਲਨ ਦੇ ਪਹਾੜਾਂ ਵਿਚੋਂ ਸ਼ੁਰੂ ਹੋਕੇ ਮਾਲਵੇ ਵੱਲ ਨੂੰ ਵਧਦਾ ਹੈ ਇਸਨੂੰ ਸਰਸਾ ਨਦੀ ਕਿਹਾ ਜਾਂਦਾ ਹੈ । ਸਰਸਾ ਕੋਈ ਦਰਿਆ ਯਾ ਨਦੀ ਨਹ... Read more

ਸਰਸਾ ਨਦੀ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਕੀ ਸ਼ਰਾਪ ਦਿੱਤਾ ਸੀ ?
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਦਸੰਬਰ 2025

ਅੰਗ: 729ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪ... Read more

Like Save

सदा सदा प्रभ के गुन गावउ ॥ सासि सासि प्रभ तुमहि धिआवउ ॥अर्थ: हे प्रभु!

सदा सदा प्रभ के गुन गावउ ॥ सासि सासि प्रभ तुमहि धिआवउ ॥अर्थ: हे प्रभु! मेरी यही इच्छा है कि मैं सदा आपके गुणों का गान करता रहूँ और अपनी प्रत्येक श्वास के साथ आपका स्मरण करता रहूँ।स्रोत: श्री गुरु ग्रंथ साहिब जी : अंग 289

Like Save

Zafarnama – Guru Gobind Singh Ji

Zafarnama – The Persian Letter of Victory by Guru Gobind Singh Ji "Zafarnama" is a great Persian composition of Guru Gobind Singh Ji. "Zafar" means victory, triumph, success "Nama" means a written letter, book or message. After leaving Machhiwara forests, Guru Gobind Singh J... Read more

Zafarnama – Guru Gobind Singh Ji
Like Save

morning hukamnama - 27 July 2026

ang: 525Goojree Sree Ravidaas Jee Ke Pade Ghar 3 ॥ Ik Oankaar Satigur Prasaad ॥ Doodh ta bachharai thanahu bitaario ॥ Phool bhavar jal meen bigaario ॥1॥ Maaee Gobind poojaa kahaa lai charaavau ॥ Avar na phool anoop na paavau ॥1॥ Rahaao ॥ Mailaagar berhe hai bhuiangaa ॥ Bikh... Read more

Like Save