Skip to content
Nitnama app icon Nitnama.

Simranjeet Singh Gill

@Simranjeet_Singh_Gill

59 posts4 followers1 following

Posts by Simranjeet Singh Gill

Stories and conversations shared with the community

ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥ ਮਲਿਆਗਰੁ ਭੁਯੰਗਮ ਬੇਢਿਓ ਤ ਸੀਤ

ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥ ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥ ਭਗਤ ਕਬੀਰ ਸਾਹਿਬ ਜੀ 1373 ਸਲੋਕ ਭਗਤ ਕਬੀਰ ਸਾਹਿਬ ਜੀ ਸਮਝਾਉਂਦੇ ਹਨ ਕਿ ਸੰਤ ਜਨ ਚੰਗੇ ਮਨੁੱਖ ਆਪਣੀ ਚੰਗਿਆਈ ਨਹੀਂ ਛੱਡਦੇ, ਭਾਵੇਂ ਲੱਖ ਬੁਰੇ ਮਿਲ ਜਾਣ, ਜਿਵੇਂ ਕਿ ਚੰਦਨ ਦਾ ਬੂਟਾ ਜ਼ਹਿਰੀਲੇ ਸੱਪਾਂ ਵਿੱਚ ਘਿਰਿਆ ਰਹਿ ਕੇ ਵੀ ਸੀਤਲ ਹੀ... Read more

Like Save

ਗੁਰੂ ਗ੍ਰੰਥ ਸਾਹਿਬ ਜੀ — ਅੰਗ 1202 ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ॥

ਗੁਰੂ ਗ੍ਰੰਥ ਸਾਹਿਬ ਜੀ — ਅੰਗ 1202 ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ॥ ਜਿਹੜਾ ਮਨੁੱਖ ਆਪਣੇ ਭੈੜੇ ਕਰਮ ਹੋਰ ਲੋਕਾਂ ਤੋਂ ਲੁਕਾ ਕੇ ਕਰਦਾ ਹੈ, ਉਹ ਕਰਮ ਉਸ ਦੇ ਆਪਣੇ ਮਨ ਨੂੰ ਡਰਾਉਂਦੇ ਰਹਿੰਦੇ ਹਨ। ਗੁਰਬਾਣੀ ਸਾਨੂੰ ਸਮਝਾਉਂਦੀ ਹੈ ਕਿ ਅਸਲ ਵਿੱਚ ਭੂਤ-ਪ੍ਰੇਤ ਨਹੀਂ ਹੁੰਦੇ, ਸਗੋਂ ਮਨੁੱਖ ਦੇ ਆਪਣੇ ਕੀਤੇ ਹੋਏ ਮਾੜੇ ਕਰਮ ਹੀ ਉਸ ਲ... Read more

Like Save

ਗੁਰੂ ਗ੍ਰੰਥ ਸਾਹਿਬ ਜੀ — ਅੰਗ 982 ਰਾਗੁ ਨਟ — ਮਹਲਾ ੪ ਬਾਣੀ ਗੁਰੂ ਗੁਰੂ ਹੈ ਬਾਣੀ

ਗੁਰੂ ਗ੍ਰੰਥ ਸਾਹਿਬ ਜੀ — ਅੰਗ 982 ਰਾਗੁ ਨਟ — ਮਹਲਾ ੪ ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥ ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥ ਭਾਵ ਅਰਥ: ਗੁਰੂ ਸਾਹਿਬ... Read more

Like Save

ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ॥ ਗੁਰੂ ਰਾਮਦਾਸ ਜੀ 720 ਰਾ

ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ॥ ਗੁਰੂ ਰਾਮਦਾਸ ਜੀ 720 ਰਾਗ ਬੈਰਾੜੀ ਜਿਸ ਅਕਾਲ ਪੁਰਖ ਵਾਹਿਗੁਰੂ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੇ ਸਰੂਪ ਦਾ ਹੱਦ ਬੰਨਾ ਨਹੀਂ ਲੱਭ ਸਕਦਾ, ਉਸ ਸੁੱਖਾਂ ਦੇ ਦਾਤੇ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ॥ ਗੁਰੂ ਨਾਨਕ ਸਾਹਿਬ ਜੀ 729, ਰਾਗ ਸੂਹੀ ਗੁਰੂ

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ॥ ਗੁਰੂ ਨਾਨਕ ਸਾਹਿਬ ਜੀ 729, ਰਾਗ ਸੂਹੀ ਗੁਰੂ ਕਿਰਪਾ ਨਾਲ ਜਿਸ ਮਨੁੱਖ ਨੂੰ ਅਕਾਲ ਪੁਰਖ ਵਾਹਿਗੁਰੂ ਦੀ ਹਜ਼ੂਰੀ ਵਿਚ ਥਾਂ, ਗੁਰੂ ਦੀ ਸ਼ਰਨ ਮਿਲ ਜਾਂਦੀ ਹੈ ਫੇਰ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥ ਗੁਰੂ ਅਮਰਦਾਸ ਸਾਹਿਬ ਜੀ 666 ਰਾ

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥ ਗੁਰੂ ਅਮਰਦਾਸ ਸਾਹਿਬ ਜੀ 666 ਰਾਗੁ ਧਨਾਸਿਰੀ ਹੇ ਅਕਾਲ ਪੁਰਖ ਵਾਹਿਗੁਰੂ ਜੀ! ਮੇਰੇ ਉਤੇ ਦਇਆਵਾਨ ਹੋ ਕਰਕੇ ਕਿਰਪਾ ਕਰੋ ਤੇ ਮੈਂਨੂੰ ਆਪਣਾ ਦੀਦਾਰ ਬਖਸ਼ਿਸ਼ ਕਰੋ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ॥ ਗੁਰੂ ਨਾਨਕ ਸਾਹਿਬ ਜੀ 789 ਰਾਗ ਸੂਹੀ ਮਾਲਕ

ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ॥ ਗੁਰੂ ਨਾਨਕ ਸਾਹਿਬ ਜੀ 789 ਰਾਗ ਸੂਹੀ ਮਾਲਕ ਅਕਾਲ ਪੁਰਖ ਵਾਹਿਗੁਰੂ ਦੇ ਸਾਹਮਣੇ ਖੋਟੇ ਤੇ ਖਰੇ ਪਰਖੇ ਜਾਂਦੇ ਹਨ। ਉਥੇ ਨਿਤਾਰਾ ਹੋ ਜਾਂਦਾ ਹੈ ਕਿ ਏਥੇ ਕੌਣ ਕੀ ਕਰਮ ਕਮਾ ਰਿਹਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗੁ ਗਏ॥ ਗੁਰੂ ਰਾਮਦਾਸ ਸਾਹਿਬ

ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗੁ ਗਏ॥ ਗੁਰੂ ਰਾਮਦਾਸ ਸਾਹਿਬ ਜੀ 735 ਰਾਗ ਸੂਹੀ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ, ਅਕਾਲ ਪੁਰਖ ਵਾਹਿਗੁਰੂ ਜੀ ਦਾ ਨਾਮ ਜਪਿਆ ਉਹਨਾਂ ਦੇ ਹਉਮੈ ਆਦਿਕ ਸਭ ਰੋਗ ਦੂਰ ਹੋ ਗਏ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ॥ ਗੁਰੂ ਅਰਜਨ ਦੇਵ ਜੀ 1322, ਰਾਗ ਕਲਿਆਣ ਸ੍ਰਿਸ

ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ॥ ਗੁਰੂ ਅਰਜਨ ਦੇਵ ਜੀ 1322, ਰਾਗ ਕਲਿਆਣ ਸ੍ਰਿਸ਼ਟੀ ਦੇ ਪਾਲਣਹਾਰ ਅਕਾਲ ਪੁਰਖ ਵਾਹਿਗੁਰੂ ਜੀ ਦੇ ਗੁਣ ਗਾ ਕੇ ਮਨੁੱਖ ਨੂੰ ਜੀਵਨ ਦੇ ਸਾਰੇ ਕੰਮਾਂ ਵਿੱਚ ਸਫਲਤਾ ਪ੍ਰਾਪਤ ਹੋ ਜਾਂਦੀ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ॥ ਭੱਟ ਨਲ੍ਹ ਜੀ 139

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ॥ ਭੱਟ ਨਲ੍ਹ ਜੀ 1399 ਸਵਈਏ ਮਹਲੇ ਚਉਥੇ ਕੇ ਹੇ ਮੇਰੇ ਮਨ! ਜੇ ਤੂੰ ਰੱਬੀ ਅਕਲ, ਰਿੱਧੀ ਤੇ ਸਿੱਧੀ ਚਾਹੁੰਦਾ ਹੈਂ, ਤਾਂ ‘ਗੁਰੂ’ ‘ਗੁਰੂ’ ਜਪਿਆ ਕਰ, ਗੁਰੂ ਦੇ ਉਪਦੇਸ਼ ਤੇ ਤੁਰਿਆਂ ਸਭ ਦਾਤਾਂ ਮਿਲ ਜਾਂਦੀਆਂ ਹਨ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

*ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ॥* ਗੁਰੂ ਅਰਜਨ ਦੇਵ ਜੀ 498 ਰਾਗ ਗੂ

*ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ॥* ਗੁਰੂ ਅਰਜਨ ਦੇਵ ਜੀ 498 ਰਾਗ ਗੂਜਰੀ ਜੋ ਮਨੁੱਖ ਸਦਾ ਸਿਰਜਣਹਾਰ ਅਕਾਲ ਪੁਰਖ ਵਾਹਿਗੁਰੂ ਨਾਲ ਸਾਂਝ ਪਾਈ ਰੱਖਦਾ ਹੈ, ਉਹ ਖ਼ੁਸ਼ੀ ਤੇ ਗ਼ਮੀ ਦੋਹਾਂ ਤੋਂ ਹਮੇਸ਼ਾਂ ਨਿਰਲੇਪ ਰਹਿੰਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਭਾਈ ਤਾਰੂ ਸਿੰਘ ਜੀ

ਅੱਜ ਅਸੀਂ ਸਿੱਖ ਇਤਿਹਾਸ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਤਿਕਾਰ ਨਾਲ ਯਾਦ ਕਰਦੇ ਹਾਂ। ਭਾਈ ਸਾਹਿਬ ਜੀ ਨੇ ਆਪਣੇ ਜੀਵਨ ਰਾਹੀਂ ਸਾਨੂੰ ਇਹ ਸਿੱਖਿਆ ਦਿੱਤੀ ਕਿ ਗੁਰੂ ਦੀ ਬਖ਼ਸ਼ੀ ਹੋਈ ਸਿੱਖੀ ਅਤੇ ਕੇਸਾਂ ਦੀ ਰੱਖਿਆ ਲਈ ਹਰ ਕੁਰਬਾਨੀ ਛੋਟੀ ਹੈ। ਭਾਈ ਤਾਰੂ ਸਿੰਘ ਜੀ ਸਿੰਘਾਂ ਦੀ ਸੇਵਾ ਕਰਦੇ, ਲੰਗਰ ਛਕਾਉਂਦੇ ਅਤੇ ਲੋੜਵੰਦਾਂ ਦੀ ਮਦਦ... Read more

ਭਾਈ ਤਾਰੂ ਸਿੰਘ ਜੀ
Like Save

ੴ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। ਅੱਜ ਅਸੀਂ ਸਿੱਖ ਇਤਿਹਾਸ ਦੇ ਮ

ੴ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। ਅੱਜ ਅਸੀਂ ਸਿੱਖ ਇਤਿਹਾਸ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਤਿਕਾਰ ਨਾਲ ਯਾਦ ਕਰਦੇ ਹਾਂ। ਭਾਈ ਸਾਹਿਬ ਜੀ ਨੇ ਆਪਣੇ ਜੀਵਨ ਰਾਹੀਂ ਸਾਨੂੰ ਇਹ ਸਿੱਖਿਆ ਦਿੱਤੀ ਕਿ ਗੁਰੂ ਦੀ ਬਖ਼ਸ਼ੀ ਹੋਈ ਸਿੱਖੀ ਅਤੇ ਕੇਸਾਂ ਦੀ ਰੱਖਿਆ ਲਈ ਹਰ ਕੁਰਬਾਨੀ ਛੋਟੀ ਹੈ। ਭਾਈ ਤਾਰੂ ਸਿੰਘ ਜੀ ਸਿੰਘਾਂ ਦ... Read more

ੴ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। ਅੱਜ ਅਸੀਂ ਸਿੱਖ ਇਤਿਹਾਸ ਦੇ ਮ
Like Save
Scroll for more posts