ਸ਼੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਅਤੇ 40 ਮੁਕਤੇ
ਬੀਤੇ ਸਮੇਂ ਦੌਰਾਨ ਮੁਕਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਬਣੇ ਇਸ ਇਤਿਹਾਸਿਕ ਸ਼ਹਿਰ ਦਾ ਪਹਿਲਾ ਨਾਂ ਖਿਦਰਾਣਾ ਸੀ ਅਤੇ ਇਸ ਜਗ੍ਹਾ ”ਤੇ ਖਿਦਰਾਣੇ ਦੀ ਢਾਬ ਸੀ। ਇਹ ਇਲਾਕਾ ਜੰਗਲੀ ਹੋਣ ਕਰਕੇ ਇਥੇ ਅਕਸਰ ਪਾਣੀ ਦੀ ਘਾਟ ਰਹਿੰਦੀ ਸੀ। ਪਾਣੀ ਦੀ ਧਰਤੀ ਹੇਠਲੀ ਸਤਹ ਬਹੁਤ ਜ਼ਿਆਦਾ ਨੀਵੀਂ ਹੋਣ ਕਰਕੇ ਜੇਕਰ ਕੋਈ ਯਤਨ ਕਰਕੇ ਖੂਹ ਆਦਿ ਲਾਉਣ ਦਾ ਉਪਰਾਲਾ ਵੀ... Read more
Loading comments…