Skip to content
Nitnama app icon Nitnama.

Kaur Preet

@kaurpreet

237 posts132 followers3 following

Posts by Kaur Preet

Stories and conversations shared with the community

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਜੀ

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹੋਏ ਹਨ। ਮੀਰੀ ਪੀਰੀ ਦੇ ਮਾਲਿਕ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਤੇ ਮਾਤਾ ਨਿਹਾਲ ਕੌਰ ਜੀ ਦੇ ਸਪੁੱਤਰ ਸਨ। ਆਪ ਜੀ ਦਾ ਜਨਮ ਸੰਨ 1630 ਈ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ ਸੰਤ ਸੁਭਾਅ ਅਤੇ ਪਰਮੇਸ਼ਰ... Read more

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਜੀ
Like Save

ਭਾਈ ਸੁਥਰੇ ਸ਼ਾਹ ਜੀ ਦਾ ਜਨਮ

10 ਨਵੰਬਰ ਨੂੰ ਭਾਈ ਸੁਥਰੇ ਸ਼ਾਹ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । ਮੌਲਵੀ ਨੂਰ ਅਹਿਮਦ ਚਿਸ਼ਤੀ ਨੇ ਆਪਣੀ ਪੁਸਤਕ ਤਹਿਕੀਕਾਤਿ ਚਿਸ਼ਤੀ ਵਿਚ ਲਿਖਿਆ ਹੈ ਕਿ ਸੁਥਰਾ ਚੰਦ ਮੂਲ ਮਦਵਾਰਾ ਜਾਤ ਦਾ ਖਤਰੀ ਸੀ ! ਉਸ ਦੇ ਨਾਨਕੇ ਨੰਦ ਖਤਰੀ ਸਨ । ਉਸ ਦੀ ਜਨਮ ਭੂਮੀ ਪਿੰਡ ਬਹਿਰਾਮਪੁਰ ਬਾਰਾਮੂਲੇ ਸ੍ਰੀਨਗ... Read more

ਭਾਈ ਸੁਥਰੇ ਸ਼ਾਹ ਜੀ ਦਾ ਜਨਮ
Like Save

ਕੰਵਰ ਨੌਨਿਹਾਲ ਸਿੰਘ ਨੂੰ ਧਿਆਨ ਸਿੰਘ ਡੋਗਰੇ ਨੇ ਸਿਰ ਵਿੱਚ ਪੱਥਰ ਮਾਰ ਮਾਰ ਕੇ ਕੀਤਾ ਸੀ ਸ਼ਹੀਦ

5 ਨਵੰਬਰ ਵਾਲੇ ਦਿਨ ਕੰਵਰ ਨੌਨਿਹਾਲ ਸਿੰਘ ਨੂੰ ਧਿਆਨ ਸਿੰਘ ਡੋਗਰੇ ਨੇ ਸਿਰ ਵਿੱਚ ਪੱਥਰ ਮਾਰ ਮਾਰ ਕੇ ਸ਼ਹੀਦ ਕਰ ਦਿੱਤਾ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਮਹਾਰਾਜਾ ਰਣਜੀਤ ਸਿੰਘ ਦੇ ਪੋਤੇ ਅਤੇ ਮਹਾਰਾਜਾ ਖੜਕ ਸਿੰਘ ਦੇ ਪੁੱਤਰ ਕੰਵਰ ਨੌਨਿਹਾਲ ਸਿੰਘ ਦਾ ਜਨਮ 23 ਫਰਵਰੀ 1821 ਈ . ( ਮਹਾਨਕੋਸ਼ਕਾਰ ਅਨੁਸਾਰ 11 ਫਰਵਰੀ 1820 ਈ . )... Read more

ਕੰਵਰ ਨੌਨਿਹਾਲ ਸਿੰਘ ਨੂੰ ਧਿਆਨ ਸਿੰਘ ਡੋਗਰੇ ਨੇ ਸਿਰ ਵਿੱਚ ਪੱਥਰ ਮਾਰ ਮਾਰ ਕੇ ਕੀਤਾ ਸੀ ਸ਼ਹੀਦ
Like Save

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ

ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਆਪਾ ਵੀ ਗੁਰੂ ਸਾਹਿਬ ਜੀ ਦੇ ਜੀਵਨ ਦੀਆਂ ਵੀਚਾਰਾ ਰਾਹੀ ਗੁਰੂ ਚਰਨਾਂ ਨਾਲ ਸਾਂਝ ਪਾਉਣ ਦੀ ਕੋਸ਼ਿਸ਼ ਕਰੀਏ ਜੀ । ਠਾਕੁਰ ਦਾਸ ਸੋਢੀ ਜੀ ਦੇ ਘਰ ਸੰਨ 1500 ਨੂੰ ਪੁੱਤਰ ਨੇ ਜਨਮ ਲਿਆ ਜਿਸ ਨਾਮ ਹਰਿਦਾਸ ਜੀ ਰੱਖਿਆ ਗਿਆ ਜਦੋ ਬਾਬਾ ਹਰਿਦਾਸ ਜੀ ਜਵਾ... Read more

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ
Like Save

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)

ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992) ‘ਜਦੋਂ ਦੁਸਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’ ਦਿੱਲੀ ਪੁਲਿਸ ਦੇ ਕਮਿਸ਼ਨਰ ‘ਵੇਦ ਮਾਰਵਾਹ’ ਦੇ ਮੂਹੋਂ ਨਿਕਲੇ ਇਹ ਸ਼ਬਦ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ ਬਾਲੜੀ ਉਮਰ ਵਾਲੀ ਸਿੱਖ ਕੌਮ ਨ... Read more

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)
Like Save

ਜੋੜ ਮੇਲਾ ਬੀੜ ਬਾਬਾ ਬੁੱਢਾ ਜੀ (ਠੱਠਾ)

ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰ... Read more

ਜੋੜ ਮੇਲਾ ਬੀੜ ਬਾਬਾ ਬੁੱਢਾ ਜੀ (ਠੱਠਾ)
Like Save

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਸਾਹਿਬ ਜੀ ਕਰਤਾਰਪੁਰ ਸਾਹਿਬ ਵਿਖੇ, ਜੋ ਸਤਿਗੁਰਾਂ ਨੇ ਸੰਮਤ 1561 ਵਿਚ ਵਸਾਇਆ ਸੀ, ਜੋਤੀ ਜੋਤਿ ਸਮਾਏ ਸਨ। ਇਸ ਪਵਿੱਤਰ ਅਸਥਾਨ ਤੇ ਦੇਸ਼ਾਂ ਦੇਸ਼ਾਂਤਰਾਂ ਵਿਚ ਸਿੱਖ ਧਰਮ ਦਾ ਉਪਦੇਸ਼ ਦੇਣ ਉਪਰੰਤ ਸਤਿਗੁਰੂ ਜੀ ਨੇ ਸੰਮਤ 1579 ਵਿਚ ਰਹਾਇਸ਼ ਕੀਤੀ ਸੀ। ਭਾਈ ਗੁਰਦਾਸ ਜੀ ਲਿਖਦੇ ਹਨ : “ਬਾਬਾ ਆਇਆ ਕਰਤਾਰਪੁਰ, ਭੇਖ ਉਦਾਸੀ ਸਗਲ ਉਤਾਰਾ।।... Read more

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ
Like Save

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ

ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ ਦੀ ਸਰਾਂ (ਸਰਾਏਨਾਗਾ), ਜ਼ਿਲਾ ਮੁਕਤਸਰ ਬਾਬਾ ਫੇਰੂ ਮਲ ਤੇ ਮਾਤਾ ਦਇਆ ਕੌਰ ਜੀ ਦੀ ਕੁਖੋਂ ਹੋਇਆ।ਆਪ ਗੁਰਗੱਦੀ 'ਤੇ 7 ਸਤੰਬਰ 1539 ਤੋਂ 28 ਮਾਰਚ 1552 ਤਕ ਰਹੇ ਸਨ। ਸ... Read more

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ
Like Save

ਖ਼ੁਦਾ

ਸਾਰਿਆਂ ਨੇ ਆਪਣੇ ਆਪਣੇ ਖ਼ੁਦਾ ਬਣਾਏ ਹੋਏ ਨੇ,ਤੋ ਜੋ ਆਪਣਾ ਖ਼ੁਦਾ ਬਣਾਇਆ, ਉਹ ਤੇ ਖ਼ੁਦਾ ਦੇ ਵਿਚਕਾਰ ਇਕ ਦੀਵਾਰ ਹੈ, ਔਰ ਇਨ੍ਹਾਂ ਦੀਵਾਰਾਂ ਦੇ ਨਾਲ-ਨਾਲ ਅਨੰਤ ਹੋਰ ਦੀਵਾਰਾਂ ਨੇ, ਔਰ ਇਨ੍ਹਾਂ ਤਮਾਮ ਦੀਵਾਰਾਂ ਦਾ ਨਾਂ ਹੀ ਐ–ਮਾਇਆ। ਮਾਇਆ ਜੋ ਦਿਖਾਈ ਦੇਵੇ, ਪ੍ਰਭਾਵਿਤ ਵੀ ਕਰੇ, ਜਿਸ ਦੀ ਗ੍ਰਿਫ਼ਤ ਦੇ ਵਿਚ ਵੀ ਆ ਜਾਈਏ, ਲੇਕਿਨ ਫਿਰ ਵੀ ਉਹ ਸ... Read more

ਖ਼ੁਦਾ
Like Save

ਅੰਗਦ ਦੇਵ ਜੀ ਨੂੰ ਗੁਰੂ ਬਣਾਉਣ ਵਲੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਕੀ ਕੀਤਾ ?

ਅੰਗਦ ਦੇਵ ਜੀ ਨੂੰ ਗੁਰੂ ਬਣਾਉਣ ਵਲੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਕੀ ਕੀਤਾ ? ਉਨ੍ਹਾਂ ਦੀ ਕਾਫ਼ੀ ਔਖੀ ਪਰੀਕਸ਼ਾਵਾਂ ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਪਹਿਲੀ ਪਰੀਖਿਆ ਰਾਵੀ ਨਦੀ ਉੱਤੇ ਸਰਦੀ ਵਿੱਚ ਰੂਕਣਾ, ਸਭ ਪਰਤ ਗਏ, ਪਰ ਅੰਗਦ ਦੇਵ ਰੂਕੇ ਰਹੇ। . ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਦੂਜੀ ਪਰੀਖਿਆ ਮੀਂਹ ਵਿੱਚ ਦਿਵਾਰ ਡਿੱਗਣ ਉੱਤੇ ਆਪ ਦੀਵਾਰ... Read more

ਅੰਗਦ ਦੇਵ ਜੀ ਨੂੰ ਗੁਰੂ ਬਣਾਉਣ ਵਲੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਕੀ ਕੀਤਾ ?
Like Save

ਜਨਮ ਬਾਬਾ ਸ਼੍ਰੀ ਚੰਦ ਜੀ ਉਦਾਸੀਨ

ਉਦਾਸੀ ਸੰਪਰਦਾਇ ਇੱਕ ਧਾਰਮਿਕ ਅਤੇ ਸਾਹਿਤਿਕ ਪਰੰਪਰਾ ਹੈ, ਜਿਸਦੇ ਬਾਨੀ ਬਾਬਾ ਸ੍ਰੀ ਚੰਦ ਸਨ । ਉਦਾਸੀਨ ਸ਼ਬਦ ਵਿਆਕਰਨਿਕ ਦ੍ਰਿਸ਼ਟੀ ਤੋਂ ਦੋ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ -ਉਤੂ+ਅਧੀਨ ਭਾਵ ਜੋ ਨਾਸ਼ਵਾਨ ਸੰਸਾਰ ਤੋਂ ਉੱਪਰ ਉਠ ਕੇ ਸੂਖਮ ਜਗਤ ਵਿੱਚ ਨਿਵਾਸ ਰਖਦਾ ਹੈ। ਸੰਸਾਰਿਕ ਜੀਵਨ ਤੋਂ ਉਪਰਾਮ ਤੇ ਸੰਸਾਰਿਕ ਮੋਹ ਮਾਇਆ ਤੋਂ ਨਿਰਲੇਪ ਰਹਿਕੇ... Read more

ਜਨਮ ਬਾਬਾ ਸ਼੍ਰੀ ਚੰਦ ਜੀ ਉਦਾਸੀਨ
Like Save

ਭਾਈ ਲਾਲੋ ਜੀ ਦਾ ਜਨਮ

24 ਸਤੰਬਰ 1452 ਨੂੰ ਭਾਈ ਲਾਲੋ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । ਭਾਈ ਲਾਲੋ ਸੱਚੀ ਤੇ ਸੁਚੀ ਮਿਹਨਤ ਕਰਨ ਵਾਲਾ ਗੁਰੂ ਸਿੱਖ ਸੀ ਜਿਸ ਦਾ ਜਨਮ 24 ਸਤੰਬਰ 1452 ਵਿੱਚ ਸੈਦਪੁਰ ਜਿਸ ਨੂੰ ਐਮਨਾਬਾਦ ਕਿਹਾ ਜਾਂਦਾ ਹੈ ,ਪਾਕਿਸਤਾਨ, ਵਿੱਖੇ ਹੋਇਆ। ਆਪ ਦੇ ਪਿਤਾ ਭਾਈ ਜਗਤ ਰਾਮ ਘਟਾਉੜਾ ਜਾਤੀ ਦੇ ਤਰ... Read more

ਭਾਈ ਲਾਲੋ ਜੀ ਦਾ ਜਨਮ
Like Save

ਸਾਰਾਗੜ੍ਹੀ ਦੀ ਲੜਾਈ

ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ ‘ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ... Read more

ਸਾਰਾਗੜ੍ਹੀ ਦੀ ਲੜਾਈ
Like Save

ਜੋੜ ਮੇਲਾ ਬਾਬਾ ਬੁੱਢਾ ਜੀ (ਰਮਦਾਸ)

ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰ... Read more

ਜੋੜ ਮੇਲਾ ਬਾਬਾ ਬੁੱਢਾ ਜੀ (ਰਮਦਾਸ)
Like Save

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ

ਸ੍ਰੀ ਗੁਰੂ ਅਮਰਦਾਸ ਜੀ ਦਾ ਸਮਾਂ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਹੈ। ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਸਮਾਂ (੧੫੫੨-੧੫੭੪ ਈ: ਤਕ) ਸਿੱਖ ਧਰਮ ਦੀ ਪ੍ਰਗਤੀ ਤੇ ਪਾਸਾਰ ਦਾ ਸਮਾਂ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਬੁਨਿਆਦ ਰੱਖੀ ਅਤੇ ਫਿਰ ਉਸ ਨੂੰ ਅੱਗੇ ਤੋਰਨ ਲਈ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਜੋ ਕਾਰਜ... Read more

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ
Like Save
Scroll for more posts