Skip to content
Nitnama app icon Nitnama.

Nitnama

@nitnama

ਵਾਹਿਗੁਰੂ ਜੀ ਕਾ ਖਾਲਸਾ , ਵਾਹਿਗੁਰੂ ਜੀ ਕੀ ਫ਼ਤਿਹ

2,887 posts174 followers0 following

Posts by Nitnama

Stories and conversations shared with the community

संध्या वेले का हुक्मनामा - 06 अप्रैल 2026

अंग: 678धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे... Read more

Like Save

evening hukamnama - 06 April 2026

ang: 678Dhhanaasaree Mahalaa 5 || Jin Tum Bheje Tineh Bulaae Sukh Sehaj Setee Ghar Aau || Anad Mangal Gun Gaao Sehaj Dhun Nehachal Raaj Kamaau ||1|| Tum Ghar Aavahu Mere Meet || Tumare Dokhee Har Aap Nivaare Apdaa Bhee Biteet || Rahaau || Pragatt Keene Prabh Karnehaare Naasa... Read more

Like Save

ਨਾਮੁ ਜਪਤ ਦੁਖੁ ਸਭੁ ਮਿਟੈ ਸੁਖੁ ਉਪਜੈ ਤਨ ਮਾਹਿ ॥ਅਰਥ: ਪਰਮਾਤਮਾ ਦਾ ਨਾਮ ਜਪਣ ਨਾਲ

ਨਾਮੁ ਜਪਤ ਦੁਖੁ ਸਭੁ ਮਿਟੈ ਸੁਖੁ ਉਪਜੈ ਤਨ ਮਾਹਿ ॥ਅਰਥ: ਪਰਮਾਤਮਾ ਦਾ ਨਾਮ ਜਪਣ ਨਾਲ ਸਾਰੇ ਦੁੱਖ ਦੂਰ ਹੋ ਜਾਂਦੇ ਹਨ ਅਤੇ ਮਨ ਅਤੇ ਸਰੀਰ ਵਿੱਚ ਸੁਖ ਪੈਦਾ ਹੁੰਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 44

Like Save

नामु जपत दुखु सभु मिटै सुखु उपजै तन माहि ॥अर्थ: परमात्मा का नाम जपने स

नामु जपत दुखु सभु मिटै सुखु उपजै तन माहि ॥अर्थ: परमात्मा का नाम जपने से सभी दुख दूर हो जाते हैं और शरीर तथा मन में सुख उत्पन्न होता है।स्रोत: श्री गुरु ग्रंथ साहिब जी: अंग 44

Like Save

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ

19 ਚੇਤ ਦੇ ਦਿਨ (1664 ) ਅੱਠਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਿੱਲੀ ਚ ਚੇਚਕ ਦੇ ਬਿਮਾਰਾਂ ਦੀ ਸੇਵਾ ਕਰਦਿਆਂ ਕਰਦਿਆਂ ਆਪ ਵੀ ਇੱਕ ਦਿਨ ਬੀਮਾਰ ਹੋ ਗਏ। ਬੁਖਾਰ ਹੋ ਗਿਆ ਚੇਚਕ ਦੇ ਲੱਛਣ ਪ੍ਰਗਟ ਹੋਣ ਲੱਗ ਪਏ। ਜਿਸ ਕਰਕੇ ਸਤਿਗੁਰੂ ਪਾਲਕੀ ਚ ਬੈਠ ਕੇ ਮਾਤਾ ਕ੍ਰਿਸ਼ਨ ਕੌਰ ਤੇ ਮੁਖੀ ਸਿੱਖਾਂ ਦੇ ਨਾਲ ਸ਼ਹਿਰ ਤੋਂ ਬਾਹਰ ਵੱਲ ਚ... Read more

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ
Like Save

ਸੰਗਰਾਂਦ (ਵੈਸਾਖ)

ਸੰਗਰਾਂਦ ਉਹ ਦਿਨ ਹੁੰਦਾ ਹੈ ਜਦੋਂ ਸੂਰਜ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ ਅਤੇ ਨਵਾਂ ਮਹੀਨਾ ਸ਼ੁਰੂ ਹੁੰਦਾ ਹੈ। ਵੈਸਾਖ ਦੀ ਸੰਗਰਾਂਦ ਸਾਲ ਦੇ ਸਭ ਤੋਂ ਮਹੱਤਵਪੂਰਨ ਸਮਿਆਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਧਾਰਮਿਕ ਮਹੱਤਵ ਸਿੱਖ ਧਰਮ ਵਿੱਚ ਸੰਗਰਾਂਦ ਨੂੰ ਆਤਮਿਕ ਨਵੀਂ ਸ਼ੁਰੂਆਤ ਦਾ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਸੰਗਤ ਗੁਰ... Read more

ਸੰਗਰਾਂਦ (ਵੈਸਾਖ)
Like Save

ਸ਼ਹੀਦੀ ਸਰਦਾਰ ਹਰੀ ਸਿੰਘ ਨਲਵਾ

ਨੂੰਨ ਨਿਕਲ ਚਲ ਘੋੜਿਆ ਕਿਲੇ ਦੀ ਵਲ ਅਸਾਂ ਪਾਵਣਾਂ ਨਹੀਂ' ਦੂਜੀ ਵਾਰ ਫੇਰਾ । ਗੋਲੀ ਲੱਗੀ ਐ ਕਹਿਰ ਕਲੂਰ ਵਾਲੀ ਘਾਇਲ ਹੋਇਆ ਏ ਅੱਜ ਅਸਵਾਰ ਤੇਰਾ । ਮੇਰੇ ਬਾਂਕਿਆ ਛੈਲ ਛਬੀਲਿਆ ਓ ਹੈਂ ਤੂੰ ਸੈਆਂ ਮੈਦਾਨਾਂ ਦਾ ਯਾਰ ਮੇਰਾ । ਕਾਦਰਯਾਰ ਜੇ ਲੈ ਚਲੇਂ ਅੱਜ ਡੇਰੇ ਤੇਰਾ ਕਦੀ ਨਾ ਭੁੱਲਸੀ ਪਿਆਰ ਸ਼ੇਰਾ। ਬਾਤਾਂ ਨਲਵੇ ਸਰਦਾਰ ਦੀਆਂ ~8 * (ਸਰਦਾਰ ਹਰੀ... Read more

ਸ਼ਹੀਦੀ ਸਰਦਾਰ ਹਰੀ ਸਿੰਘ ਨਲਵਾ
Like Save

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ

17 ਵੈਸਾਖ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ । ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ ਖੂੰਡਾ ਫੜੀ ਸਤਿਗੁਰੂ ਅਮਰਦ... Read more

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ
Like Save

ਜਨਮਦਿਨ ਭਗਤ ਧੰਨਾ ਜੀ

8 ਵੈਸਾਖ ਭਗਤ ਧੰਨਾ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਭਗਤ ਧੰਨਾ ਜੀ ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ ਇਕ ਜਰੀਆ ਸੀ । ਭਗਤ ਧੰਨਾ ਜੀ ਹਿੰਦ ਉਪਮਹਾਦੀਪ ਦੇ ਇੱਕ ਅਹਿਮ ਰੂਹਾਨੀ ਅੰਦੋਲਨ ਮਧਕਾਲ ਦੀ ਭਗਤੀ... Read more

ਜਨਮਦਿਨ ਭਗਤ ਧੰਨਾ ਜੀ
Like Save

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ

ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ ਹੇ ਸਤਿਗੁਰੂ ਜੀ ਸਾਨੂੰ ਆਪਣੇ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼ਿਸ਼ ਕਰੋ ਜੀ । ਅਸੀ ਪੂਰਨ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਨੂੰ ਵੀ ਤਰਸਦੇ ਹਾਂ ਹੋ ਸਕਦਾ ਕਿਧਰੇ ਸ... Read more

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ
Like Save

ਵਿਸਾਖੀ

ਵਿਸਾਖੀ ਸਿੱਖ ਕੌਮ ਅਤੇ ਪੰਜਾਬੀ ਸਭਿਆਚਾਰ ਦਾ ਬਹੁਤ ਮਹੱਤਵਪੂਰਨ ਤਿਉਹਾਰ ਹੈ। ਇਹ ਹਰ ਸਾਲ 13 ਜਾਂ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਧਾਰਮਿਕ ਅਤੇ ਇਤਿਹਾਸਕ ਮਹੱਤਵ ਬਹੁਤ ਵੱਡਾ ਹੈ। ਇਤਿਹਾਸਕ ਮਹੱਤਵ ਵਿਸਾਖੀ ਦਾ ਸਭ ਤੋਂ ਵੱਡਾ ਮਹੱਤਵ 1699 ਨਾਲ ਜੁੜਿਆ ਹੈ, ਜਦੋਂ Guru Gobind Singh ਜੀ ਨੇ Anandpur Sahib ਵਿੱਚ ਖਾਲਸਾ... Read more

ਵਿਸਾਖੀ
Like Save

ਖਾਲਸਾ ਸਥਾਪਨਾ ਦਿਵਸ

ਸੰਨ 1664 ਵਿੱਚ Guru Tegh Bahadur ਜੀ ਨੇ Anandpur Sahib ਵਿੱਚ ਗੁਰਦੁਆਰੇ ਅਤੇ ਨਵੇਂ ਨਗਰ ਦੀ ਉਸਾਰੀ ਕਰਵਾਈ। ਇਹ ਥਾਂ ਆਗੇ ਚੱਲ ਕੇ ਸਿੱਖ ਇਤਿਹਾਸ ਦਾ ਕੇਂਦਰ ਬਣੀ। Guru Gobind Singh ਜੀ ਨੇ ਇੱਥੇ 25 ਸਾਲ ਤੋਂ ਵੱਧ ਸਮਾਂ ਬਿਤਾਇਆ ਅਤੇ ਸਿੱਖ ਕੌਮ ਨੂੰ ਨਵੀਂ ਦਿਸ਼ਾ ਦਿੱਤੀ। 1699 ਵਿੱਚ ਵਿਸਾਖੀ ਦੇ ਪਵਿੱਤਰ ਦਿਨ ਗੁਰੂ ਗੋਬਿੰਦ ਸਿ... Read more

ਖਾਲਸਾ ਸਥਾਪਨਾ ਦਿਵਸ
Like Save

ਸਿੱਖ ਦਸਤਾਰ ਦਿਵਸ

ਹਜ਼ਾਰਾਂ ਸਾਲਾਂ ਤੋਂ ਪੱਗ ਜਾਂ ਪਗੜੀ ਦਾ ਸੱਭਿਆਚਾਰ ਵਿੱਚ ਮਹੱਤਵਪੂਰਣ ਸਥਾਨ ਰਿਹਾ ਹੈ। ਸਿੱਖ ਸ਼ਬਦਾਵਲੀ ਵਿੱਚ ਪਗੜੀ ਨੂੰ ਸਤਿਕਾਰ ਨਾਲ ਦਸਤਾਰ ਦਾ ਨਾਮ ਦਿੱਤਾ ਗਿਆ ਹੈ। ਦਸਤਾਰ ਫ਼ਾਰਸੀ ਦਾ ਲਫਜ਼ ਹੈ, ਜਿਸ ਦਾ ਭਾਵ ਹੈ ਹੱਥਾਂ ਨਾਲ ਸਵਾਰ ਕੇ ਬੰਨ੍ਹਿਆ ਹੋਇਆ ਬਸਤਰ। ਖਾਲਸੇ ਦੀ ਬੋਲੀ ਵਿੱਚ ਨਿਹੰਗ ਸਿੰਘ ਦਸਤਾਰ ਨੂੰ ਦਸਤਾਰਾ ਆਖਦੇ ਹਨ। ਦਸਤਾਰ ਸਿੱ... Read more

ਸਿੱਖ ਦਸਤਾਰ ਦਿਵਸ
Like Save

ਜਨਮਦਿਨ ਸਾਹਿਬਜ਼ਾਦਾ ਜੁਝਾਰ ਸਿੰਘ ਜੀ

27 ਚੇਤ 1691 ਨੂੰ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਹੋਇਆ ਸੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਸਾਹਿਬਜਾਦਾ ਜੁਝਾਰ ਸਿੰਘ ਜੀ, ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤ, ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਤਰੇ ਅਤੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੜਪੋਤੇ ਸਨ। ਆਪ ਜੀ... Read more

ਜਨਮਦਿਨ ਸਾਹਿਬਜ਼ਾਦਾ ਜੁਝਾਰ ਸਿੰਘ ਜੀ
Like Save
Scroll for more posts