ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥ਅਰਥ: ਮੈਂ ਪ੍ਰਭੂ ਦੇ ਨ
ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥ਅਰਥ: ਮੈਂ ਪ੍ਰਭੂ ਦੇ ਨਾਮ ਨੂੰ ਸਦਾ ਆਪਣੇ ਹਿਰਦੇ ਵਿੱਚ ਸਿਮਰਦਾ ਹਾਂ। ਨਾਮ ਦੇ ਆਸਰੇ ਮੈਂ ਆਪਣੇ ਸਾਰੇ ਸੰਗੀ-ਸਾਥੀਆਂ ਨੂੰ ਵੀ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਬਣਦਾ ਹਾਂ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 394
Loading comments…