ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬ
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ਅਰਥ: ਉਹ ਪਿਆਰਾ ਸਤਿਗੁਰੂ ਹਮੇਸ਼ਾ ਮੇਰੇ ਅੰਗ-ਸੰਗ (ਨਾਲ) ਹੈ, ਮੈਂ ਜਿੱਥੇ ਵੀ ਹੋਵਾਂ, ਉਹ ਮੈਨੂੰ ਹਰ ਮੁਸੀਬਤ ਤੋਂ ਬਚਾ ਲੈਂਦਾ ਹੈ। ਉਸ ਗੁਰੂ ਨੂੰ ਲੱਖ-ਲੱਖ ਵਾਰ ਸ਼ਾਬਾਸ਼ (ਨਮਸਕਾਰ) ਹੈ, ਜਿਸ ਨੇ ਮੈਨੂੰ ਪ੍ਰਮਾਤਮਾ ਦੀ... Read more
Loading comments…