Skip to content
Nitnama app icon Nitnama.

Raman Kaur

@ramankaur

44 posts53 followers1 following

Posts by Raman Kaur

Stories and conversations shared with the community

ਜਨਮਦਿਨ ਮਾਤਾ ਸਾਹਿਬ ਕੌਰ ਜੀ

ਜਦੋਂ ਮੈ ਆਪਣੀ ਮਾਂ ਦਾ ਇਤਿਹਾਸ ਲਿਖਣਾ ਸ਼ੁਰੂ ਕੀਤਾ ਸਰੀਰ ਵਿੱਚ ਖੁਸ਼ੀ ਦੀ ਇਕ ਝਰਨਾਹਟ ਜਹੀ ਪੈਦਾ ਹੋਈ। ਇਉਂ ਲਗਿਆ ਜਿਵੇਂ ਮਾਂ ਨੇ ਦੋਵੇਂ ਹੱਥ ਸਿਰ ਉੱਤੇ ਰੱਖ ਕੇ ਏਨਾ ਪਿਆਰ ਦਿੱਤਾ ਜੋ ਬਿਆਨ ਤੋ ਬਾਹਰ ਹੈ। ਆਉ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਇਤਿਹਾਸ ਦੀ ਸਾਂਝ ਪਾਈਐ। ਭਾਈ ਰਾਮਾ ਜੀ ਰੁਹਤਾਸ ਨਗਰ ਜਿਲਾ ਜਿਹਲਮ ਬੱਸੀ.ਖਤਰੀ ਦੇ ਘਰ ਮਾਤਾ ਜ... Read more

ਜਨਮਦਿਨ ਮਾਤਾ ਸਾਹਿਬ ਕੌਰ ਜੀ
Like Save

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ

ਗੁਰਿਆਈ ਦਿਵਸ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਾਤਾ ਜੀ: ਮਾਤਾ ਕ੍ਰਿਸ਼ਨ ਕੌਰ ਜੀ ਪਿਤਾ ਜੀ: ਸ੍ਰੀ ਗੁਰੂ ਹਰਿਰਾਇ ਜੀ ਪ੍ਰਕਾਸ਼ ਮਿਤੀ: 8 ਸਾਵਣ, ਸੰਮਤ 1713 ਬਿ. (7 ਜੁਲਾਈ, ਸੰਨ 1656 ਈ.) ਪ੍ਰਕਾਸ਼ ਸਥਾਨ: ਕੀਰਤਪੁਰ ਸਾਹਿਬ, ਜ਼ਿਲ੍ਹਾ ਰੂਪਨਗਰ, ਪੰਜਾਬ ਗੁਰਿਆਈ: 6 ਕੱਤਕ, ਸੰਮਤ 1718 ਬਿ. (7 ਅਕਤੂਬਰ, ਸੰਨ 1661 ਈ.) ਜੋਤੀ-ਜੋਤ: 3 ਵੈਸ... Read more

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ
Like Save

ਜਦੋਂ ਅਰਦਾਸ ਵਿੱਚ ਸ਼ਰਧਾ ਤੇ ਇੰਤਜ਼ਾਰ ਵਿੱਚ ਸਬਰ ਹੋਵੇ ਤਾਂ ਸਫ਼ਰ ਦਾ ਅੰਤ ਹਮੇਸ਼ਾਂ

ਜਦੋਂ ਅਰਦਾਸ ਵਿੱਚ ਸ਼ਰਧਾ ਤੇ ਇੰਤਜ਼ਾਰ ਵਿੱਚ ਸਬਰ ਹੋਵੇ ਤਾਂ ਸਫ਼ਰ ਦਾ ਅੰਤ ਹਮੇਸ਼ਾਂ ਸ਼ੁਕਰਾਨੇ ਤੇ ਹੀ ਹੁੰਦਾ ਹੈ

Like Save

ਜੋੜ ਮੇਲਾ ਗੋਇੰਦਵਾਲ ਸਾਹਿਬ

ਤੀਜੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਸ੍ਰੀ ਗੋਇੰਦਵਾਲ ਸਾਹਿਬ ਦਾ ਸਾਲਾਨਾ ਜੋੜ ਮੇਲਾ ਸਿੱਖ ਸੰਗਤ ਲਈ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਇਤਿਹਾਸਕ ਮਹੱਤਤਾ ਵਾਲਾ ਪਾਵਨ ਸਮਾਗਮ ਹੈ। ਸ੍ਰੀ ਗੋਇੰਦਵਾਲ ਸਾਹਿਬ ਦੀ ਧਰਤੀ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦੀ ਹੈ। ਇਹ ਉਹ ਪਾਵਨ ਨਗਰੀ ਹੈ ਜਿਸ ਨੂੰ ਸ੍ਰੀ ਗੁ... Read more

ਜੋੜ ਮੇਲਾ ਗੋਇੰਦਵਾਲ ਸਾਹਿਬ
Like Save

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤਿ ਗੁਰਪੁਰਬ ਮੌਕੇ ਗੁਰੂ ਸਾਹਿਬ ਦੇ ਪਾਵਨ ਜੀਵਨ, ਸੇਵਾ, ਨਿਮਰਤਾ ਅਤੇ ਗੁਰਬਾਣੀ ਦੇ ਉਪਦੇਸ਼ਾਂ ਨੂੰ ਕੋਟਿ-ਕੋਟਿ ਪ੍ਰਣਾਮ।** ਸਿੱਖ ਧਰਮ ਦੇ ਚੌਥੇ ਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਸਮੁੱਚਾ ਜੀਵਨ ਨਿਮਰਤਾ, ਸੇਵਾ, ਨਾਮ ਸਿਮਰਨ, ਪ੍ਰੇਮ ਅਤੇ ਗੁਰੂ ਦੇ ਹੁਕਮ ਵਿੱਚ ਰਹਿਣ ਦੀ ਅਦੁੱਤੀ ਮਿ... Read more

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ
Like Save

ਸਿਰਜਣਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖ ਧਰਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਸਿਰਫ਼ ਇੱਕ ਇਮਾਰਤ ਵਜੋਂ ਨਹੀਂ, ਸਗੋਂ ਇੱਕ ਮਹਾਨ ਸਿਧਾਂਤ ਅਤੇ ਅਦੁੱਤੇ ਸੰਕਲਪ ਵਜੋਂ ਹੋਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਨੂੰ ਸਮਝਣ ਲਈ ਸਭ ਤੋਂ ਪਹਿਲਾਂ ਅਕਾਲ ਪੁਰਖ ਦੇ ਸਰੂਪ ਨੂੰ ਸਮਝਣਾ ਜ਼ਰੂਰੀ ਹੈ। ਅਕਾਲ ਪੁਰਖ ਨਿਰਲੇਪ, ਨਿਰਾਕਾਰ, ਨਿਰਭਉ, ਨਿਰਵੈਰ ਅਤੇ ਸਰਬ ਵਿਆਪੀ ਹਸਤ... Read more

ਸਿਰਜਣਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ
Like Save

ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ

ਭਾਈ ਤਾਰੂ ਸਿੰਘ ਜੀ ਪਿੰਡ ਪੂਲੇ (ਜਿਲ੍ਹਾ ਅੰਮ੍ਰਿਤਸਰ ) ਦੇ ਰਹਿਣ ਵਾਲੇ ਸੀ। ਖੇਤੀਬਾੜੀ ਕਰਨੀ ਤੇ ਹਰ ਆਏ ਗਏ ਲੋੜਵੰਦਾਂ ਦੀ ਸੇਵਾ ਕਰਨੀ। ਹਕੂਮਤ ਦੇ ਜੁਲਮਾ ਕਰਕੇ ਜੋ ਸਿੰਘ ਵੱਸੋ ਤੋਂ ਦੂਰ ਜੰਗਲਾਂ ਚ ਰਹਿੰਦੇ ਸੀ , ਵੇਲੇ ਕੁਵੇਲੇ ਉਨ੍ਹਾਂ ਤੱਕ ਵੀ ਰਸਤ ਪਾਣੀ ਪਹੁੰਚਾ ਦੇਣਾ। ਕਈ ਵਾਰ ਰਾਤ ਬਰਾਤੇ ਸਿੰਘ ਘਰ ਆ-ਕੇ ਵੀ ਪ੍ਰਸ਼ਾਦਾ ਛਕ ਜਾਂਦੇ। ਇ... Read more

ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ
Like Save

ਗੁਰਦੁਆਰਾ ਟਾਹਲੀ ਸਾਹਿਬ , ਛੇਂਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

ਬਲ੍ਹੇਰ ਖਾਨ ਪੁਰ , ਜ਼ਿਲ੍ਹਾ ਕਪੂਰਥਲਾ ਇਸ ਪਵਿੱਤਰ ਅਸਥਾਨ ਨੂੰ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਸ ਅਨੁਸਾਰ ਇਸ ਇਲਾਕੇ ਵਿਚ ਖਤਰਨਾਕ ਸ਼ੇਰ ਨੇ ਕਹਿਰ ਮਚਾਇਆ ਹੋਇਆ ਸੀ। ਇਸ ਇਲਾਕੇ ਦੀ ਸੰਗਤ ਨੇ ਗੁਰੂ ਸਾਹਿਬ ਦੇ ਦਰਬਾਰ ਕਰਤਾਰਪੁਰ ਵਿਖੇ ਪੁੱਜ ਕੇ ਉਹਨਾਂ ਨੂੰ ਖਤਰਨਾਕ ਸ਼ੇਰ ਤੋਂ ਮੁਕਤ ਕਰਾਉਣ... Read more

ਗੁਰਦੁਆਰਾ ਟਾਹਲੀ ਸਾਹਿਬ , ਛੇਂਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
Like Save

ਮੀਰੀ ਪੀਰੀ ਦੇ ਮਾਲਿਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ

ਮੀਰੀ ਪੀਰੀ ਦੇ ਮਾਲਿਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ

Like Save

ਭਾਈ ਕਟਾਰੂ ਜੀ ਅਤੇ ਗੁਰੂ ਅਰਜਨ ਦੇਵ ਜੀ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇੱਕ ਸਿੱਖ ਭਾਈ ਕਟਾਰੂ ਹੋਇਆ ਹੈ, ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿੱਚ ਰਹਿੰਦਾ ਸੀ। ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ, ਸਾਰਾ ਚਾਰਜ ਉਸ ਸਮੇਂ ਸੂਬੇਦਾਰ ਕੋਲ ਹੁੰਦਾ ਸੀ ਇਹ ਭਾਈ ਕਟਾਰੂ ਸੂਬੇਦਾਰ ਕੋਲ ਧੜਵਈ ਦੀ ਨੌਕਰੀ ਕਰਦਾ ਸੀ, ਲੋਕਾਂ ਨੂੰ ਰਾਸ਼ਨ ਦਿੰਦਾ ਸੀ ਤੇ ਗੁਰੂ ਅਰਜਨ ਦੇਵ ਜੀ ਤੋਂ ਚਰਨ ਪਾਹੁਲ ਪ੍ਰਾ... Read more

ਭਾਈ ਕਟਾਰੂ ਜੀ ਅਤੇ ਗੁਰੂ ਅਰਜਨ ਦੇਵ ਜੀ
Like Save
Scroll for more posts